ਕਹਾਉਤਾਂ 15:22 - ਪਵਿੱਤਰ ਬਾਈਬਲ22 ਯੋਜਨਾਵਾਂ ਅਸਫ਼ਲ ਹੋ ਜਾਂਦੀਆਂ ਹਨ ਜਿੰਨਾ ਚਿਰ ਕਿ ਉਪਯੁਕਤ ਸਲਾਹ-ਮਸ਼ਵਰਾ ਨਾ ਹੋਵੇ। ਪਰ ਉਹ ਕਾਮਯਾਬ ਹੋ ਜਾਂਦੀਆਂ ਹਨ ਜੇਕਰ ਓੱਥੇ ਕਾਫ਼ੀ ਸਾਰੇ ਸਲਾਹਕਾਰ ਹੋਣ। See the chapterਪਵਿੱਤਰ ਬਾਈਬਲ O.V. Bible (BSI)22 ਜੇ ਸਲਾਹ ਨਾ ਮਿਲੇ ਤਾਂ ਪਰੋਜਨ ਰੁੱਕ ਜਾਂਦੇ ਹਨ, ਪਰ ਜੇ ਸਲਾਹ ਦੇਣ ਵਾਲੇ ਬਹੁਤ ਹੋਣ ਤਾ ਓਹ ਕਾਇਮ ਹੋ ਜਾਂਦੇ ਹਨ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ22 ਜੇ ਸਲਾਹ ਨਾ ਮਿਲੇ ਤਾਂ ਮਕਸਦ ਰੁਕ ਜਾਂਦੇ ਹਨ, ਪਰ ਜੇ ਸਲਾਹ ਦੇਣ ਵਾਲੇ ਬਹੁਤੇ ਹੋਣ ਤਾਂ ਉਹ ਕਾਇਮ ਹੋ ਜਾਂਦੇ ਹਨ। See the chapter |