ਕਹਾਉਤਾਂ 15:23 - ਪਵਿੱਤਰ ਬਾਈਬਲ23 ਬੰਦਾ ਉਦੋਂ ਪ੍ਰਸੰਨ ਹੁੰਦਾ ਹੈ ਜਦੋਂ ਉਹ ਚੰਗਾ ਉੱਤਰ ਦਿੰਦਾ ਹੈ ਅਤੇ ਸਹੀ ਸਮੇਂ ਬੋਲਿਆ ਸ਼ਬਦ ਬਹੁਤ ਚੰਗਾ ਹੁੰਦਾ ਹੈ। See the chapterਪਵਿੱਤਰ ਬਾਈਬਲ O.V. Bible (BSI)23 ਮਨੁੱਖ ਆਪਣੇ ਮੂੰਹ ਦੇ ਉੱਤੇ ਤੋਂ ਪਰੰਸਨ ਹੁੰਦਾ ਹੈ, ਅਤੇ ਜਿਹੜਾ ਬਚਨ ਵੇਲੇ ਸਿਰ ਕਹੀਦਾ ਹੈ ਉਹ ਕਿਹਾ ਚੰਗਾ ਲੱਗਦਾ ਹੈ! See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ23 ਮਨੁੱਖ ਆਪਣੇ ਮੂੰਹ ਦੇ ਉੱਤਰ ਤੋਂ ਪਰਸੰਨ ਹੁੰਦਾ ਹੈ, ਅਤੇ ਜਿਹੜਾ ਬਚਨ ਵੇਲੇ ਸਿਰ ਕਹੀਦਾ ਹੈ ਉਹ ਕਿਹਾ ਚੰਗਾ ਲੱਗਦਾ ਹੈ। See the chapter |