ਕਹਾਉਤਾਂ 15:25 - ਪਵਿੱਤਰ ਬਾਈਬਲ25 ਯਹੋਵਾਹ, ਘਮੰਡੀ ਵਿਅਕਤੀ ਦੇ ਘਰ ਨੂੰ ਤਬਾਹ ਕਰ ਦਿੰਦਾ ਹੈ, ਪਰ ਯਹੋਵਾਹ ਇੱਕ ਬੇਸਹਾਰਾ ਵਿਧਵਾ ਦੀ ਜਾਇਦਾਦ ਦੀ ਰੱਖਿਆ ਕਰਦਾ ਹੈ। See the chapterਪਵਿੱਤਰ ਬਾਈਬਲ O.V. Bible (BSI)25 ਹੰਕਾਰੀਆਂ ਦੇ ਘਰ ਨੂੰ ਯਹੋਵਾਹ ਢਾਹ ਦਿੰਦਾ ਹੈ, ਪਰ ਵਿਧਵਾ ਦੇ ਬੰਨਿਆਂ ਨੂੰ ਕਾਇਮ ਕਰਦਾ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ25 ਹੰਕਾਰੀਆਂ ਦੇ ਘਰ ਨੂੰ ਯਹੋਵਾਹ ਢਾਹ ਦਿੰਦਾ ਹੈ, ਪਰ ਵਿਧਵਾ ਦੇ ਬੰਨਿਆ ਨੂੰ ਕਾਇਮ ਕਰਦਾ ਹੈ। See the chapter |