ਕਹਾਉਤਾਂ 15:27 - ਪਵਿੱਤਰ ਬਾਈਬਲ27 ਇੱਕ ਲੋਭੀ ਵਿਅਕਤੀ ਆਪਣੇ ਸਾਰੇ ਟੱਬਰ ਤੇ ਵਿਨਾਸ਼ ਲਿਆਉਂਦਾ, ਪਰ ਜਿਹੜਾ ਵਿਅਕਤੀ ਰਿਸ਼ਵਤ ਨੂੰ ਨਫ਼ਰਤ ਕਰਦਾ ਹੈ, ਜਿਉਵੇਂਗਾ। See the chapterਪਵਿੱਤਰ ਬਾਈਬਲ O.V. Bible (BSI)27 ਨਫ਼ੇ ਦਾ ਲੋਭੀ ਆਪਣੇ ਹੀ ਟੱਬਰ ਨੂੰ ਦੁਖ ਦਿੰਦਾ ਹੈ, ਪਰ ਜਿਹੜਾ ਵੱਢੀ ਤੋਂ ਘਿਣ ਕਰਦਾ ਹੈ ਉਹ ਜੀਉਂਦਾ ਰਹੇਗਾ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ27 ਨਫ਼ੇ ਦਾ ਲੋਭੀ ਆਪਣੇ ਹੀ ਟੱਬਰ ਨੂੰ ਦੁੱਖ ਦਿੰਦਾ ਹੈ, ਪਰ ਜਿਹੜਾ ਵੱਢੀ ਤੋਂ ਘਿਣ ਕਰਦਾ ਹੈ ਉਹ ਜੀਉਂਦਾ ਰਹੇਗਾ। See the chapter |