ਕਹਾਉਤਾਂ 15:28 - ਪਵਿੱਤਰ ਬਾਈਬਲ28 ਇੱਕ ਸੂਝਵਾਨ ਆਦਮੀ ਬੋਲਣ ਤੋਂ ਪਹਿਲਾਂ ਸੋਚਦਾ ਹੈ। ਪਰ ਦੁਸ਼ਟ ਲੋਕਾਂ ਦੇ ਮੂੰਹਾਂ ਚੋ ਸਿਰਫ਼ ਬਦੀ ਹੀ ਡੁਲ੍ਹਦੀ ਹੈ। See the chapterਪਵਿੱਤਰ ਬਾਈਬਲ O.V. Bible (BSI)28 ਧਰਮੀ ਦਾ ਮਨ ਸੋਚ ਕੇ ਉੱਤਰ ਦਿੰਦਾ ਹੈ, ਪਰ ਦੁਸ਼ਟ ਦੇ ਮੂਹੋਂ ਬੁਰੀਆਂ ਗੱਪਾਂ ਉੱਛਲਦੀਆਂ ਹਨ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ28 ਧਰਮੀ ਦਾ ਮਨ ਸੋਚ ਕੇ ਉੱਤਰ ਦਿੰਦਾ ਹੈ, ਪਰ ਦੁਸ਼ਟ ਦੇ ਮੂੰਹੋਂ ਬੁਰੀਆਂ ਗੱਲਾਂ ਨਿੱਕਲਦੀਆਂ ਹਨ। See the chapter |