ਕਹਾਉਤਾਂ 15:29 - ਪਵਿੱਤਰ ਬਾਈਬਲ29 ਯਹੋਵਾਹ ਦੁਸ਼ਟ ਲੋਕਾਂ ਤੋਂ ਬਹੁਤ ਦੂਰ ਰਹਿੰਦਾ ਹੈ, ਪਰ ਉਹ ਧਰਮੀ ਲੋਕਾਂ ਦੀਆਂ ਪ੍ਰਾਰਥਨਾ ਨੂੰ ਸੁਣਦਾ ਹੈ। See the chapterਪਵਿੱਤਰ ਬਾਈਬਲ O.V. Bible (BSI)29 ਦੁਸ਼ਟਾਂ ਕੋਲੋਂ ਯਹੋਵਾਹ ਦੂਰ ਹੈ, ਪਰ ਉਹ ਧਰਮੀਆਂ ਦੀ ਪ੍ਰਾਰਥਨਾ ਸੁਣਦਾ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ29 ਦੁਸ਼ਟਾਂ ਕੋਲੋਂ ਯਹੋਵਾਹ ਦੂਰ ਹੈ, ਪਰ ਉਹ ਧਰਮੀਆਂ ਦੀ ਪ੍ਰਾਰਥਨਾਂ ਸੁਣਦਾ ਹੈ। See the chapter |