ਕਹਾਉਤਾਂ 15:31 - ਪਵਿੱਤਰ ਬਾਈਬਲ31 ਜਿਹੜਾ ਵਿਅਕਤੀ ਜੀਵਨ ਦੇਣ ਵਾਲੀਆਂ ਝਿੜਕਾਂ ਨੂੰ ਕਬੂਲਦਾ ਹੈ ਸਿਆਣਿਆਂ ਦਰਮਿਆਨ ਜਿਉਂਵੇਗਾ। See the chapterਪਵਿੱਤਰ ਬਾਈਬਲ O.V. Bible (BSI)31 ਜਿਹੜਾ ਜੀਉਣ ਦਾਇਕ ਤਾੜ ਨੂੰ ਕੰਨ ਲਾ ਕੇ ਸੁਣਦਾ ਹੈ, ਉਹ ਬੁੱਧਵਾਨਾਂ ਦੇ ਵਿਚਕਾਰ ਵੱਸੇਗਾ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ31 ਜਿਹੜਾ ਜੀਵਨ ਦੇਣ ਵਾਲੀ ਤਾੜਨਾ ਨੂੰ ਕੰਨ ਲਾ ਕੇ ਸੁਣਦਾ ਹੈ, ਉਹ ਬੁੱਧਵਾਨਾਂ ਦੇ ਵਿਚਕਾਰ ਵੱਸੇਗਾ। See the chapter |