ਕਹਾਉਤਾਂ 15:32 - ਪਵਿੱਤਰ ਬਾਈਬਲ32 ਜਿਹੜਾ ਝਿੜਕੇ ਜਾਣ ਨੂੰ ਪਸੰਦ ਨਹੀਂ ਕਰਦਾ, ਉਸ ਦੀ ਕੋਈ ਸ੍ਵੈ-ਇੱਜ਼ਤ ਨਹੀਂ ਪਰ ਜਿਹੜਾ ਵਿਅਕਤੀ, ਸੁਧਾਰ ਨੂੰ ਸੁਣਦਾ ਹੈ ਸਮਝਦਾਰੀ ਪ੍ਰਾਪਤ ਕਰਦਾ ਹੈ। See the chapterਪਵਿੱਤਰ ਬਾਈਬਲ O.V. Bible (BSI)32 ਸਿੱਖਿਆ ਨੂੰ ਰੱਦ ਕਰਨ ਵਾਲਾ ਆਪਣੀ ਹੀ ਜਾਨ ਨੂੰ ਤੁੱਛ ਜਾਣਦਾ ਹੈ, ਪਰ ਜੋ ਤਾੜ ਵੱਲ ਕੰਨ ਲਾਉਂਦਾ ਹੈ ਉਹ ਸਮਝ ਪ੍ਰਾਪਤ ਕਰਦਾ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ32 ਸਿੱਖਿਆ ਨੂੰ ਅਣਸੁਣਿਆ ਕਰਨ ਵਾਲਾ ਆਪਣੀ ਹੀ ਜਾਨ ਨੂੰ ਤੁੱਛ ਜਾਣਦਾ ਹੈ, ਪਰ ਜੋ ਤਾੜਨਾ ਵੱਲ ਕੰਨ ਲਾਉਂਦਾ ਹੈ ਉਹ ਸਮਝ ਪ੍ਰਾਪਤ ਕਰਦਾ ਹੈ। See the chapter |