ਕਹਾਉਤਾਂ 15:5 - ਪਵਿੱਤਰ ਬਾਈਬਲ5 ਇੱਕ ਮੂਰਖ ਵਿਅਕਤੀ ਆਪਣੇ ਪਿਉ ਦੀਆਂ ਝਿੜਕਾਂ ਨੂੰ ਪਸੰਦ ਨਹੀਂ ਕਰਦਾ, ਪਰ ਜਿਹੜਾ ਵਿਅਕਤੀ ਝਿੜਕ ਨੂੰ ਪ੍ਰਵਾਨ ਕਰੇ ਦਰਸਾਉਂਦਾ ਕਿ ਉਹ ਸਿਆਣਾ ਹੈ। See the chapterਪਵਿੱਤਰ ਬਾਈਬਲ O.V. Bible (BSI)5 ਮੂਰਖ ਆਪਣੇ ਪਿਉ ਦੀ ਸਿੱਖਿਆ ਨੂੰ ਤੁੱਛ ਜਾਣਦਾ ਹੈ, ਪਰ ਜਿਹੜਾ ਤਾੜ ਨੂੰ ਮੰਨਦਾ ਹੈ ਉਹ ਸਿਆਣਾ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਮੂਰਖ ਆਪਣੇ ਪਿਉ ਦੀ ਸਿੱਖਿਆ ਨੂੰ ਤੁੱਛ ਜਾਣਦਾ ਹੈ, ਪਰ ਜਿਹੜਾ ਤਾੜਨਾ ਨੂੰ ਮੰਨਦਾ ਹੈ ਉਹ ਸਿਆਣਾ ਹੈ। See the chapter |