ਕਹਾਉਤਾਂ 15:6 - ਪਵਿੱਤਰ ਬਾਈਬਲ6 ਇੱਕ ਧਰਮੀ ਵਿਅਕਤੀ ਸਭ ਕੁਝ ਵਿੱਚ ਅਮੀਰ ਹੁੰਦਾ ਹੈ, ਪਰ ਇੱਕ ਬਦ ਆਦਮੀ ਦਾ ਧੰਨ ਉਸ ਲਈ ਮੁਸੀਬਤਾਂ ਲਿਆਉਂਦਾ ਹੈ। See the chapterਪਵਿੱਤਰ ਬਾਈਬਲ O.V. Bible (BSI)6 ਧਰਮੀ ਦੇ ਘਰ ਵਿੱਚ ਵੱਡਾ ਧਨ ਹੈ, ਪਰ ਦੁਸ਼ਟ ਦੀ ਖੱਟੀ ਨਾਲ ਕਸ਼ਟ ਹੁੰਦਾ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਧਰਮੀ ਦੇ ਘਰ ਵਿੱਚ ਵੱਡਾ ਧਨ ਹੈ, ਪਰ ਦੁਸ਼ਟ ਦੀ ਕਮਾਈ ਨਾਲ ਕਸ਼ਟ ਹੁੰਦਾ ਹੈ। See the chapter |