ਕਹਾਉਤਾਂ 15:8 - ਪਵਿੱਤਰ ਬਾਈਬਲ8 ਯਹੋਵਾਹ ਦੁਸ਼ਟ ਲੋਕਾਂ ਦੀਆਂ ਭੇਟਾਂ ਨੂੰ ਨਫ਼ਰਤ ਕਰਦਾ ਹੈ ਪਰ ਉਹ ਇਮਾਨਦਾਰ ਲੋਕਾਂ ਦੀਆਂ ਪ੍ਰਾਰਥਨਾ ਵਿੱਚ ਪ੍ਰਸੰਸਾ ਮਹਿਸੂਸ ਕਰਦਾ। See the chapterਪਵਿੱਤਰ ਬਾਈਬਲ O.V. Bible (BSI)8 ਦੁਸ਼ਟ ਦੀ ਭੇਟ ਤੋਂ ਯਹੋਵਾਹ ਨੂੰ ਘਿਣ ਆਉਂਦੀ ਹੈ, ਪਰ ਸਚਿਆਰਾਂ ਦੀ ਪ੍ਰਾਰਥਨਾ ਤੋਂ ਉਹ ਪਰਸੰਨ ਹੁੰਦਾ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਦੁਸ਼ਟ ਦੀ ਭੇਟ ਤੋਂ ਯਹੋਵਾਹ ਘਿਣ ਕਰਦਾ ਹੈ, ਪਰ ਸਚਿਆਰਾਂ ਦੀ ਪ੍ਰਾਰਥਨਾ ਤੋਂ ਉਹ ਅਨੰਦ ਹੁੰਦਾ ਹੈ। See the chapter |