Online Bible

- Advertisements -




ਕਹਾਉਤਾਂ 16:10 - ਪਵਿੱਤਰ ਬਾਈਬਲ

10 ਰਾਜੇ ਦੇ ਬੁਲ੍ਹ ਪ੍ਰੇਰਿਤ ਹੁੰਦੇ ਹਨ ਜਦੋਂ ਉਹ ਨਿਆਂ ਕਰਦਾ। ਉਸ ਦਾ ਮੂੰਹ ਧੋਖਾ ਨਹੀਂ ਦਿੰਦਾ।

See the chapter Copy

ਪਵਿੱਤਰ ਬਾਈਬਲ O.V. Bible (BSI)

10 ਪਾਤਸ਼ਾਹ ਦੇ ਬੁੱਲ੍ਹਾਂ ਤੋਂ ਸੁਰਗੀ ਬਚਨ ਨਿੱਕਲਦਾ ਹੈ, ਨਿਆਉਂ ਵਿੱਚ ਉਹ ਦਾ ਮੂੰਹ ਭੁੱਲ ਨਹੀਂ ਕਰਦਾ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਰਾਜੇ ਦੇ ਮੂੰਹ ਤੋਂ ਸਵਰਗੀ ਬਚਨ ਨਿੱਕਲਦਾ ਹੈ, ਨਿਆਂ ਕਰਨ ਦੇ ਸਮੇਂ ਉਹ ਦਾ ਮੂੰਹ ਭੁੱਲ ਨਹੀਂ ਕਰਦਾ।

See the chapter Copy




ਕਹਾਉਤਾਂ 16:10

Follow us:

Advertisements


Advertisements