ਕਹਾਉਤਾਂ 16:11 - ਪਵਿੱਤਰ ਬਾਈਬਲ11 ਇਮਾਨਦਾਰ ਤੋਂਲ ਅਤੇ ਕੰਡੇ ਯਹੋਵਾਹ ਵੱਲੋਂ ਹਨ, ਉਸ ਨੇ ਸਭ (ਇਮਾਨਦਾਰ) ਤੋਂਲਾਂ ਨੂੰ ਸਾਜਿਆ। See the chapterਪਵਿੱਤਰ ਬਾਈਬਲ O.V. Bible (BSI)11 ਸੱਚੀ ਤਕੜੀ ਤੇ ਪਲੜੇ ਯਹੋਵਾਹ ਦੇ ਹਨ, ਗੁੱਥਲੀ ਦੇ ਸਾਰੇ ਵੱਟੇ ਓਸੇ ਦਾ ਕੰਮ ਹਨ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਸੱਚੀ ਤੱਕੜੀ ਦੇ ਪੱਲੇ ਯਹੋਵਾਹ ਦੇ ਹਨ, ਗੁੱਥਲੀ ਦੇ ਸਾਰੇ ਵੱਟੇ ਓਸੇ ਦਾ ਕੰਮ ਹਨ। See the chapter |