ਕਹਾਉਤਾਂ 16:13 - ਪਵਿੱਤਰ ਬਾਈਬਲ13 ਰਾਜੇ ਨੂੰ ਉਹ ਸੁਣਨਾ ਪਸੰਦ ਕਰਨਾ ਚਾਹੀਦਾ ਜੋ ਸਹੀ ਹੋਵੇ। ਇਸ ਲਈ ਉਸ ਨੂੰ ਉਨ੍ਹਾਂ ਦੀ ਇੱਜ਼ਤ ਕਰਨੀ ਚਾਹੀਦੀ ਹੈ, ਜੋ ਇਮਾਨਦਾਰੀ ਨਾਲ ਬੋਲਦੇ ਹਨ। See the chapterਪਵਿੱਤਰ ਬਾਈਬਲ O.V. Bible (BSI)13 ਧਰਮੀ ਬੁੱਲ੍ਹਾਂ ਤੋਂ ਪਾਤਸ਼ਾਹ ਪਰਸੰਨ ਹੁੰਦੇ ਹਨ, ਅਤੇ ਜਿਹੜਾ ਸਿੱਧੀ ਗੱਲ ਕਰਦਾ ਹੈ ਉਹ ਦੇ ਨਾਲ ਉਹ ਪ੍ਰੇਮ ਰੱਖਦਾ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਧਰਮੀ ਦੇ ਬੋਲਾਂ ਤੋਂ ਰਾਜਾ ਪ੍ਰਸੰਨ ਹੁੰਦਾ ਹੈ, ਅਤੇ ਜਿਹੜਾ ਸਿੱਧੀ ਗੱਲ ਕਰਦਾ ਹੈ ਉਹ ਦੇ ਨਾਲ ਉਹ ਪ੍ਰੇਮ ਰੱਖਦਾ ਹੈ। See the chapter |