ਕਹਾਉਤਾਂ 16:14 - ਪਵਿੱਤਰ ਬਾਈਬਲ14 ਜਦੋਂ ਰਾਜਾ ਕਰੋਧਵਾਨ ਹੁੰਦਾ ਹੈ ਤਾਂ ਉਹ ਕਿਸੇ ਨੂੰ ਮਾਰ ਵੀ ਸੱਕਦਾ ਹੈ। ਸਿਆਣਾ ਬੰਦਾ ਰਾਜੇ ਨੂੰ ਪ੍ਰਸੰਨ ਰੱਖਣ ਦੀ ਕੋਸ਼ਿਸ਼ ਕਰੇਗਾ। See the chapterਪਵਿੱਤਰ ਬਾਈਬਲ O.V. Bible (BSI)14 ਪਾਤਸ਼ਾਹ ਦਾ ਗੁੱਸਾ ਮੌਤ ਦੇ ਦੂਤਾਂ ਵਰਗਾ ਹੈ, ਪਰ ਬੁੱਧਵਾਨ ਪੁਰਸ਼ ਉਹ ਨੂੰ ਠੰਡਿਆਂ ਕਰਦਾ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਰਾਜੇ ਦਾ ਗੁੱਸਾ ਮੌਤ ਦੇ ਦੂਤ ਵਰਗਾ ਹੈ, ਪਰ ਬੁੱਧਵਾਨ ਮਨੁੱਖ ਉਹ ਨੂੰ ਠੰਡਾ ਕਰਦਾ ਹੈ। See the chapter |