Online Bible

- Advertisements -




ਕਹਾਉਤਾਂ 16:15 - ਪਵਿੱਤਰ ਬਾਈਬਲ

15 ਜਦੋਂ ਰਾਜਾ ਪ੍ਰਸੰਨ ਹੁੰਦਾ ਹੈ ਹਰ ਕਿਸੇ ਲਈ ਜੀਵਨ ਬਿਹਤਰ ਹੁੰਦਾ ਹੈ। ਜੇ ਰਾਜਾ ਤੁਹਾਡੇ ਨਾਲ ਪ੍ਰਸੰਨ ਹੈ, ਤਾਂ ਇਹ ਬਸੰਤ ਦੀ ਵਰੱਖਾ ਦੇ ਬੱਦਲ ਵਾਂਗ ਹੋਵੇਗਾ।

See the chapter Copy

ਪਵਿੱਤਰ ਬਾਈਬਲ O.V. Bible (BSI)

15 ਪਾਤਸ਼ਾਹ ਦੇ ਮੁਖ ਦੇ ਚਾਨਣ ਵਿੱਚ ਜੀਉਣ ਹੈ, ਅਤੇ ਉਹ ਦੀ ਕਿਰਪਾ ਬਰਸਾਤ ਦੇ ਛੇਕੜ ਦੀ ਬੱਦਲੀ ਵਰਗੀ ਹੁੰਦੀ ਹੈ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

15 ਰਾਜੇ ਦੇ ਮੁੱਖ ਦੀ ਚਮਕ ਵਿੱਚ ਜੀਵਨ ਹੈ, ਅਤੇ ਉਹ ਦੀ ਕਿਰਪਾ ਬਰਸਾਤ ਦੀ ਆਖਰੀ ਬੱਦਲੀ ਵਰਗੀ ਹੁੰਦੀ ਹੈ।

See the chapter Copy




ਕਹਾਉਤਾਂ 16:15

Follow us:

Advertisements


Advertisements