Online Bible

- Advertisements -




ਕਹਾਉਤਾਂ 16:17 - ਪਵਿੱਤਰ ਬਾਈਬਲ

17 ਇਮਾਨਦਾਰ ਲੋਕਾਂ ਦਾ ਰਸਤਾ ਬਦੀ ਤੋਂ ਕਿਨਾਰਾ ਕਰਦਾ ਹੈ। ਜਿਹੜਾ ਬੰਦਾ ਆਪਣੇ ਜੀਵਨ ਬਾਰੇ ਸਾਵੱਧਾਨ ਹੈ ਉਹ ਆਪਣੀ ਰੂਹ ਦੀ ਰਾਖੀ ਕਰ ਰਿਹਾ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

17 ਬੁਰਿਆਈ ਤੋਂ ਲਾਂਭੇ ਰਹਿਣਾ ਸਚਿਆਰਾਂ ਦਾ ਸ਼ਾਹ ਰਾਹ ਹੈ, ਜਿਹੜਾ ਆਪਣੀ ਚਾਲ ਦੀ ਚੌਕਸੀ ਕਰਦਾ ਹੈ ਉਹ ਆਪਣੀ ਜਾਨ ਨੂੰ ਬਚਾਉਂਦਾ ਹੈ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

17 ਬੁਰਿਆਈ ਤੋਂ ਦੂਰ ਰਹਿਣਾ ਸਚਿਆਰਾਂ ਦੇ ਲਈ ਰਾਜ ਮਾਰਗ ਹੈ, ਜਿਹੜਾ ਆਪਣੀ ਚਾਲ ਦੀ ਚੌਕਸੀ ਕਰਦਾ ਹੈ ਉਹ ਆਪਣੀ ਜਾਨ ਨੂੰ ਬਚਾਉਂਦਾ ਹੈ।

See the chapter Copy




ਕਹਾਉਤਾਂ 16:17

Follow us:

Advertisements


Advertisements