ਕਹਾਉਤਾਂ 16:18 - ਪਵਿੱਤਰ ਬਾਈਬਲ18 ਘਮੰਡ ਤਬਾਹੀ ਵੱਲ ਪਹਿਲ ਕਰਦਾ ਹੈ ਅਤੇ ਮਗਰੂਰ ਰਵੱਈਆਂ ਪਤਨ ਵੱਲ ਪਹਿਲ ਕਰਦਾ ਹੈ। See the chapterਪਵਿੱਤਰ ਬਾਈਬਲ O.V. Bible (BSI)18 ਨਾਸ ਤੋਂ ਪਹਿਲਾਂ ਹੰਕਾਰ ਅਤੇ ਡਿੱਗਣ ਤੋਂ ਪਹਿਲਾਂ ਘੁਮੰਡੀ ਰੂਹ ਹੁੰਦੀ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਨਾਸ ਤੋਂ ਪਹਿਲਾਂ ਹੰਕਾਰ ਅਤੇ ਡਿੱਗਣ ਤੋਂ ਪਹਿਲਾਂ ਘਮੰਡੀ ਰੂਹ ਆਉਂਦੀ ਹੈ। See the chapter |