ਕਹਾਉਤਾਂ 16:20 - ਪਵਿੱਤਰ ਬਾਈਬਲ20 ਜਿਹੜਾ ਬੰਦਾ ਉਸ ਨੂੰ ਆਖੀਆਂ ਹੋਈਆਂ ਗੱਲਾਂ ਵੱਲ ਧਿਆਨ ਦਿੰਦਾ ਹੈ, ਪਰਗਤੀਸ਼ੀਲ ਬਣ ਜਾਂਦਾ ਹੈ। ਜਿਹੜਾ ਬੰਦਾ ਯਹੋਵਾਹ ਤੇ ਭਰੋਸਾ ਕਰੇ ਧੰਨ ਹੋਵੇਗਾ। See the chapterਪਵਿੱਤਰ ਬਾਈਬਲ O.V. Bible (BSI)20 ਜਿਹੜਾ ਬਚਨ ਉੱਤੇ ਚਿੱਤ ਲਾਉਂਦਾ ਹੈ ਉਹ ਦਾ ਭਲਾ ਹੋਵੇਗਾ, ਅਤੇ ਜਿਹੜਾ ਯਹੋਵਾਹ ਉੱਤੇ ਭਰੋਸਾ ਰੱਖਦਾ ਹੈ ਉਹ ਧੰਨ ਹੈ! See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਜਿਹੜਾ ਬਚਨ ਉੱਤੇ ਮਨ ਲਾਉਂਦਾ ਹੈ ਉਹ ਦਾ ਭਲਾ ਹੋਵੇਗਾ, ਅਤੇ ਜਿਹੜਾ ਯਹੋਵਾਹ ਉੱਤੇ ਭਰੋਸਾ ਰੱਖਦਾ ਹੈ ਉਹ ਧੰਨ ਹੋਵੇਗਾ! See the chapter |