ਕਹਾਉਤਾਂ 16:21 - ਪਵਿੱਤਰ ਬਾਈਬਲ21 ਜਿਹੜਾ ਵਿਅਕਤੀ ਸਿਆਣਪਤਾ ਨਾਲ ਸੋਚੇ ਦੂਰਦਰਿਸ਼ਟੀ ਪ੍ਰਾਪਤ ਕਰਨ ਲਈ ਸੂਝਵਾਨ ਬਣਾਇਆ ਜਾਵੇਗਾ, ਅਤੇ ਮਨਭਾਉਂਦਾ ਉਪਦੇਸ਼ ਹੋਰ ਵੀ ਪ੍ਰੇਰਣਾਮਈ ਹੈ। See the chapterਪਵਿੱਤਰ ਬਾਈਬਲ O.V. Bible (BSI)21 ਜਿਹੜਾ ਬੁੱਧਵਾਨ ਹੈ ਉਹ ਬਿਬੇਕੀ ਕਹਾਉਂਦਾ ਹੈ, ਅਤੇ ਮਿੱਠੇ ਬੋਲਣ ਨਾਲ ਕਾਇਲ ਕਰਨ ਦੀ ਸ਼ਕਤੀ ਵੱਧ ਜਾਂਦੀ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ21 ਜਿਹੜਾ ਬੁੱਧਵਾਨ ਹੈ ਉਹ ਸਮਝਦਾਰ ਕਹਾਉਂਦਾ ਹੈ, ਅਤੇ ਮਿੱਠਾ ਬੋਲਣ ਨਾਲ ਸਿਖਾਉਣ ਦੀ ਸ਼ਕਤੀ ਵੱਧ ਜਾਂਦੀ ਹੈ। See the chapter |