ਕਹਾਉਤਾਂ 16:23 - ਪਵਿੱਤਰ ਬਾਈਬਲ23 ਸਿਆਣੇ ਬੰਦੇ ਦਾ ਦਿਲ ਉਸ ਦੇ ਉਪਦੇਸ਼ ਤੇ ਕਾਬੂ ਰੱਖਦਾ ਹੈ ਅਤੇ ਉਹ ਉਸ ਦੇ ਸ਼ਬਦਾਂ ਨੂੰ ਬਹੁਤ ਹੀ ਪ੍ਰੇਰਣਾਮਈ ਬਣਾਉਂਦਾ ਹੈ। See the chapterਪਵਿੱਤਰ ਬਾਈਬਲ O.V. Bible (BSI)23 ਬੁੱਧਵਾਨ ਦਾ ਮਨ ਉਹ ਦੇ ਮੂੰਹ ਨੂੰ ਸਿਖਾਉਂਦਾ ਹੈ, ਅਤੇ ਉਹ ਦੇ ਬੁੱਲ੍ਹਾਂ ਨੂੰ ਗਿਆਨ ਦਿੰਦਾ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ23 ਬੁੱਧਵਾਨ ਦਾ ਮਨ ਉਹ ਦੇ ਮੂੰਹ ਨੂੰ ਸਿਖਾਉਂਦਾ ਹੈ, ਅਤੇ ਉਹ ਦੇ ਬੋਲਾਂ ਵਿੱਚ ਗਿਆਨ ਹੁੰਦਾ ਹੈ। See the chapter |