ਕਹਾਉਤਾਂ 16:25 - ਪਵਿੱਤਰ ਬਾਈਬਲ25 ਇੱਕ ਐਸਾ ਰਾਹ ਹੈ ਜਿਹੜਾ ਲੋਕਾਂ ਨੂੰ ਸਹੀ ਜਾਪਦਾ ਹੈ ਪਰ ਅਸਲ ਵਿੱਚ ਉਹ ਰਾਹ ਮੌਤ ਵੱਲ ਹੈ। See the chapterਪਵਿੱਤਰ ਬਾਈਬਲ O.V. Bible (BSI)25 ਇੱਕ ਅਜਿਹਾ ਰਾਹ ਜੋ ਮਨੁੱਖ ਨੂੰ ਸਿੱਧਾ ਜਾਪਦਾ ਹੈ, ਪਰ ਉਹ ਦੇ ਅੰਤ ਵਿੱਚ ਮੌਤ ਦੇ ਰਾਹ ਹਨ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ25 ਇੱਕ ਅਜਿਹਾ ਰਾਹ ਵੀ ਹੈ ਜੋ ਮਨੁੱਖ ਨੂੰ ਸਿੱਧਾ ਜਾਪਦਾ ਹੈ, ਪਰ ਉਹ ਦੇ ਅੰਤ ਵਿੱਚ ਮੌਤ ਮਿਲਦੀ ਹੈ। See the chapter |