ਕਹਾਉਤਾਂ 16:26 - ਪਵਿੱਤਰ ਬਾਈਬਲ26 ਕਾਮੇ ਦੀ ਭੁੱਖ ਉਸ ਨੂੰ ਕਾਰੇ ਲਾਈ ਰੱਖਦੀ ਹੈ। ਉਸਦੀ ਭੁੱਖ ਉਸ ਨੂੰ ਚਲਾਉਂਦੀ ਰਹਿੰਦੀ ਹੈ। See the chapterਪਵਿੱਤਰ ਬਾਈਬਲ O.V. Bible (BSI)26 ਮਜੂਰ ਦੀ ਭੁੱਖ ਉਸ ਤੋਂ ਮਜੂਰੀ ਕਰਾਉਂਦੀ ਹੈ, ਉਹ ਦਾ ਮੂੰਹ ਜੋ ਉਹ ਨੂੰ ਉਭਾਰਦਾ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ26 ਮਜ਼ਦੂਰ ਦੀ ਲਾਲਸਾ ਉਸ ਤੋਂ ਮਜ਼ਦੂਰੀ ਕਰਾਉਂਦੀ ਹੈ, ਉਹ ਦੀ ਭੁੱਖ ਉਹ ਨੂੰ ਉਭਾਰਦੀ ਹੈ। See the chapter |