ਕਹਾਉਤਾਂ 16:27 - ਪਵਿੱਤਰ ਬਾਈਬਲ27 ਇੱਕ ਸਮਾਜ ਧ੍ਰੋਹੀ ਆਦਮੀ ਹਮੇਸ਼ਾ ਮੰਦੀਆਂ ਗੱਲਾਂ ਵਿਉਂਤਦਾ, ਅਤੇ ਉਸਦਾ ਉਪਦੇਸ਼ ਉਸ ਅੱਗ ਵਾਂਗ ਹੈ ਜੋ ਚੀਜ਼ਾਂ ਨੂੰ ਤਬਾਹ ਕਰਦੀ ਹੈ। See the chapterਪਵਿੱਤਰ ਬਾਈਬਲ O.V. Bible (BSI)27 ਨਿਕੰਮਾ ਪੁਰਸ਼ ਬੁਰਿਆਈ ਨੂੰ ਪੁੱਟਦਾ ਹੈ, ਤੇ ਉਹ ਦੇ ਬੁੱਲ੍ਹਾਂ ਵਿੱਚ ਜਾਣੋ ਸਾੜਨ ਵਾਲੀ ਅੱਗ ਹੁੰਦੀ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ27 ਕੁਧਰਮੀ ਮਨੁੱਖ ਬੁਰਿਆਈ ਦੀਆਂ ਯੋਜਨਾਵਾਂ ਬਣਾਉਂਦਾ ਹੈ, ਤੇ ਉਹ ਦੇ ਬੁੱਲ੍ਹਾਂ ਵਿੱਚ ਜਾਣੋ ਸਾੜਨ ਵਾਲੀ ਅੱਗ ਹੁੰਦੀ ਹੈ। See the chapter |