ਕਹਾਉਤਾਂ 16:28 - ਪਵਿੱਤਰ ਬਾਈਬਲ28 ਇੱਕ ਹਿੰਸੱਕ ਆਦਮੀ ਗ਼ਲਤ ਫ਼ਹਿਮੀਆਂ ਦਾ ਕਾਰਣ ਬਣਦਾ ਹੈ, ਅਤੇ ਜਿਹੜਾ ਵਿਅਕਤੀ ਗੱਪ ਫ਼ੈਲਾਉਂਦਾ ਹੈ ਦੋਸਤਾਂ ਨੂੰ ਅੱਡ ਕਰ ਦਿੰਦਾ ਹੈ। See the chapterਪਵਿੱਤਰ ਬਾਈਬਲ O.V. Bible (BSI)28 ਟੇਢਾ ਮਨੁੱਖ ਝਗੜੇ ਚੁੱਕਦਾ ਹੈ, ਅਤੇ ਚੁਗਲੀ ਕਰਨ ਵਾਲਾ ਜਾਨੀ ਮਿੱਤ੍ਰਾਂ ਵਿੱਚ ਫੁੱਟ ਪਾ ਦਿੰਦਾ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ28 ਟੇਢਾ ਮਨੁੱਖ ਝਗੜੇ ਚੁੱਕਦਾ ਹੈ, ਅਤੇ ਚੁਗਲੀ ਕਰਨ ਵਾਲਾ ਆਪਣੇ ਜਾਨੀ ਮਿੱਤਰਾਂ ਵਿੱਚ ਫੁੱਟ ਪਾ ਦਿੰਦਾ ਹੈ। See the chapter |