ਕਹਾਉਤਾਂ 16:29 - ਪਵਿੱਤਰ ਬਾਈਬਲ29 ਇੱਕ ਹਿੰਸੱਕ ਆਦਮੀ ਆਪਣੇ ਗੁਆਂਢੀ ਨੂੰ ਕੁਰਾਹੇ ਪਾਉਂਦਾ ਅਤੇ ਆਪਣੇ ਨਾਲ ਉਸ ਰਾਹ ਤੇ ਲੈ ਜਾਂਦਾ ਜੋ ਚੰਗਾ ਨਹੀ ਹੁੰਦਾ। See the chapterਪਵਿੱਤਰ ਬਾਈਬਲ O.V. Bible (BSI)29 ਅਨ੍ਹੇਰੇ ਕਰਨ ਵਾਲਾ ਆਪਣੇ ਗੁਆਂਢੀ ਨੂੰ ਫ਼ੁਸਲਾ ਕੇ, ਭੈੜੇ ਰਾਹ ਵਿੱਚ ਪਾ ਦਿੰਦਾ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ29 ਹਨ੍ਹੇਰ ਕਰਨ ਵਾਲਾ ਆਪਣੇ ਗੁਆਂਢੀ ਨੂੰ ਫੁਸਲਾ ਕੇ, ਭੈੜੇ ਰਾਹ ਵਿੱਚ ਪਾ ਦਿੰਦਾ ਹੈ। See the chapter |