ਕਹਾਉਤਾਂ 16:4 - ਪਵਿੱਤਰ ਬਾਈਬਲ4 ਯਹੋਵਾਹ ਹਰੇਕ ਤੋਂ ਉਸ ਦਾ ਹਿਸਾਬ ਲੈਂਦਾ ਹੈ, ਦੁਸ਼ਟ ਵਿਅਕਤੀ ਤੋਂ ਵੀ ਉਸ ਦੇ ਮੁਸੀਬਤ ਦੇ ਦਿਨ ਵਿੱਚ। See the chapterਪਵਿੱਤਰ ਬਾਈਬਲ O.V. Bible (BSI)4 ਯਹੋਵਾਹ ਨੇ ਸਾਰੀਆਂ ਵਸਤਾਂ ਖਾਸ ਪਰੋਜਨ ਲਈ ਬਣਾਈਆਂ, ਹਾਂ, ਦੁਸ਼ਟ ਨੂੰ ਵੀ ਬਿਪਤਾ ਦੇ ਦਿਨ ਲਈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਯਹੋਵਾਹ ਨੇ ਸਾਰੀਆਂ ਵਸਤਾਂ ਖ਼ਾਸ ਮਕਸਦ ਲਈ ਬਣਾਈਆਂ, ਹਾਂ, ਦੁਸ਼ਟ ਨੂੰ ਵੀ ਬਿਪਤਾ ਦੇ ਦਿਨ ਲਈ ਬਣਾਇਆ। See the chapter |