ਕਹਾਉਤਾਂ 16:5 - ਪਵਿੱਤਰ ਬਾਈਬਲ5 ਯਹੋਵਾਹ ਹਰ ਓਸ ਬੰਦੇ ਨੂੰ ਨਫ਼ਰਤ ਕਰਦਾ ਹੈ ਜਿਹੜਾ ਇਹ ਸੋਚਦਾ ਹੈ ਕਿ ਉਹ ਹੋਰਨਾਂ ਨਾਲੋਂ ਬਿਹਤਰ ਹੈ। ਉਨ੍ਹਾਂ ਗੁਮਾਨੀ ਲੋਕਾਂ ਨੂੰ ਯਹੋਵਾਹ ਅਵੱਸ਼ ਸਜ਼ਾ ਦੇਵੇਗਾ। See the chapterਪਵਿੱਤਰ ਬਾਈਬਲ O.V. Bible (BSI)5 ਹਰੇਕ ਜਿਹ ਦੇ ਮਨ ਵਿੱਚ ਹੰਕਾਰ ਹੈ ਉਸ ਤੋਂ ਯਹੋਵਾਹ ਨੂੰ ਘਿਣ ਆਉਂਦੀ ਹੈ, ਪੱਕ ਮੰਨੋ ਉਹ ਬਿਨਾ ਡੰਨ ਨਾ ਛੁੱਟੇਗਾ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਹਰੇਕ ਜਿਹ ਦੇ ਮਨ ਵਿੱਚ ਹੰਕਾਰ ਹੈ ਉਸ ਤੋਂ ਯਹੋਵਾਹ ਨੂੰ ਘਿਣ ਆਉਂਦੀ ਹੈ, ਮੈਂ ਦਲੇਰੀ ਨਾਲ ਆਖਦਾ ਹਾਂ ਕਿ ਅਜਿਹੇ ਲੋਕ ਬਿਨ੍ਹਾਂ ਸਜ਼ਾ ਤੋਂ ਨਾ ਛੁੱਟਣਗੇ। See the chapter |