Online Bible

- Advertisements -




ਕਹਾਉਤਾਂ 16:6 - ਪਵਿੱਤਰ ਬਾਈਬਲ

6 ਨਮਕਹਲਾਲੀ ਅਤੇ ਵਫ਼ਾਦਾਰੀ ਦੋਸ਼ ਹਟਾ ਸੱਕਦੇ ਹਨ। ਯਹੋਵਾਹ ਦਾ ਭੈ ਤੁਹਾਡਾ ਬਦ ਕਰਨੀਆਂ ਤੋਂ ਬਚਾਉ ਕਰਦਾ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

6 ਦਯਾ ਅਤੇ ਸਚਿਆਈ ਨਾਲ ਕੁੱਧਰਮ ਢੱਕਿਆ ਜਾਂਦਾ ਹੈ, ਅਤੇ ਯਹੋਵਾਹ ਦਾ ਭੈ ਮੰਨਣ ਕਰਕੇ ਲੋਕ ਬੁਰਿਆਈ ਤੋਂ ਪਰੇ ਰਹਿੰਦੇ ਹਨ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਦਯਾ ਅਤੇ ਸਚਿਆਈ ਨਾਲ ਕੁਧਰਮ ਢੱਕਿਆ ਜਾਂਦਾ ਹੈ, ਅਤੇ ਯਹੋਵਾਹ ਦਾ ਭੈਅ ਮੰਨਣ ਕਰਕੇ ਲੋਕ ਬੁਰਿਆਈ ਤੋਂ ਬਚੇ ਰਹਿੰਦੇ ਹਨ।

See the chapter Copy




ਕਹਾਉਤਾਂ 16:6

Follow us:

Advertisements


Advertisements