ਕਹਾਉਤਾਂ 16:7 - ਪਵਿੱਤਰ ਬਾਈਬਲ7 ਜਦੋਂ ਕੋਈ ਬੰਦਾ ਯਹੋਵਾਹ ਨੂੰ ਪ੍ਰਸੰਨ ਕਰਨ ਵਾਲਾ ਜੀਵਨ ਜਿਉਂਦਾ ਹੈ, ਉਹ (ਪਰਮੇਸ਼ੁਰ) ਉਸ ਦੇ ਦੁਸ਼ਮਣਾਂ ਨੂੰ ਵੀ ਉਸ ਦੇ ਨਾਲ ਸ਼ਾਂਤੀ ਵਿੱਚ ਰਹਿਣ ਦਿੰਦਾ ਹੈ। See the chapterਪਵਿੱਤਰ ਬਾਈਬਲ O.V. Bible (BSI)7 ਜਦ ਕਿਸੇ ਦਾ ਚਾਲ ਯਹੋਵਾਹ ਨੂੰ ਭਾਉਂਦੀ ਹੈ, ਤਾਂ ਉਹ ਉਸ ਦੇ ਵੈਰੀਆਂ ਦਾ ਵੀ ਉਸ ਨਾਲ ਮੇਲ ਕਰਾਉਂਦਾ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਜਦ ਕਿਸੇ ਦੀ ਚਾਲ ਯਹੋਵਾਹ ਨੂੰ ਭਾਉਂਦੀ ਹੈ, ਤਾਂ ਉਹ ਉਸ ਦੇ ਵੈਰੀਆਂ ਨਾਲ ਵੀ ਉਸ ਦਾ ਮੇਲ ਕਰਾਉਂਦਾ ਹੈ। See the chapter |