ਕਹਾਉਤਾਂ 17:12 - ਪਵਿੱਤਰ ਬਾਈਬਲ12 ਇੱਕ ਰਿੱਛਣੀ ਨਾਲ, ਜਿਸਤੋਂ ਉਸ ਦੇ ਬੱਚੇ ਲੈ ਲਏ ਗਏ ਹੋਣ, ਮਿਲਣਾ ਇੱਕ ਮੂਰਖ ਨਾਲ ਉਸਦੀ ਬੇਵਕੂਫੀ ਸਮੇਤ ਮਿਲਣ, ਤੋਂ ਬਿਹਤਰ ਹੈ। See the chapterਪਵਿੱਤਰ ਬਾਈਬਲ O.V. Bible (BSI)12 ਰਿੱਛਣੀ ਜਿਹ ਦੇ ਬੱਚੇ ਖੁੱਸ ਗਏ ਹੋਣ ਮਨੁੱਖ ਨੂੰ ਟੱਕਰੇ, ਪਰ ਨਾ ਕਿ ਮੂਰਖ ਆਪਣੀ ਮੂਰਖਤਾਈ ਵਿੱਚ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਮੂਰਖਤਾ ਦੇ ਵਿੱਚ ਡੁੱਬੇ ਹੋਏ ਮਨੁੱਖ ਨੂੰ ਮਿਲਣ ਨਾਲੋਂ, ਰਿੱਛਣੀ ਜਿਹ ਦੇ ਬੱਚੇ ਖੋਹ ਲਏ ਗਏ ਹੋਣ, ਨੂੰ ਮਿਲਣਾ ਭਲਾ ਹੈ। See the chapter |