ਕਹਾਉਤਾਂ 17:14 - ਪਵਿੱਤਰ ਬਾਈਬਲ14 ਦਲੀਲਬਾਜ਼ੀ ਦੀ ਸ਼ੁਰੂਆਤ ਬੰਨ੍ਹ ਵਿੱਚੋਂ ਫ਼ਟ ਨਿਕਲੇ ਪਾਣੀ ਵਾਂਗ ਹੈ, ਇਸ ਲਈ ਵਿਵਾਦ ਵਿੱਚ ਤੇਜ਼ੀ ਆਉਣ ਤੋਂ ਪਹਿਲਾਂ ਇਸ ਨੂੰ ਛੱਡ ਦਿਓ। See the chapterਪਵਿੱਤਰ ਬਾਈਬਲ O.V. Bible (BSI)14 ਝਗੜੇ ਦਾ ਮੁੱਢ ਪਾਣੀ ਦੇ ਵਹਾ ਵਰਗਾ ਹੈ, ਇਸ ਲਈ ਝਗੜਾ ਛਿੜਨ ਤੋਂ ਪਹਿਲਾਂ ਉਹ ਨੂੰ ਛੱਡ ਦੇਹ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਝਗੜੇ ਦਾ ਮੁੱਢ ਪਾਣੀ ਦੇ ਵਹਾ ਵਰਗਾ ਹੈ, ਇਸ ਲਈ ਝਗੜਾ ਛਿੜਨ ਤੋਂ ਪਹਿਲਾਂ ਉਹ ਨੂੰ ਛੱਡ ਦੇ। See the chapter |