ਕਹਾਉਤਾਂ 17:15 - ਪਵਿੱਤਰ ਬਾਈਬਲ15 ਯਹੋਵਾਹ ਉਨ੍ਹਾਂ ਦੋਨਾਂ ਵਿਅਕਤੀਆਂ ਨੂੰ ਨਫ਼ਰਤ ਕਰਦਾ ਹੈ ਜੋ ਦੋਸ਼ੀ ਆਦਮੀ ਨੂੰ ਬੇਗੁਨਾਹ ਘੋਸ਼ਿਤ ਕਰਦਾ ਅਤੇ ਜਿਹੜਾ ਵਿਅਕਤੀ ਬੇਗੁਨਾਹ ਆਦਮੀ ਨੂੰ ਦੋਸ਼ੀ ਘੋਸ਼ਿਤ ਕਰਦਾ ਹੈ। See the chapterਪਵਿੱਤਰ ਬਾਈਬਲ O.V. Bible (BSI)15 ਜਿਹੜਾ ਦੁਸ਼ਟ ਨੂੰ ਧਰਮੀ ਠਹਿਰਾਉਂਦਾ ਹੈ ਅਤੇ ਜਿਹੜਾ ਧਰਮੀ ਤੇ ਦੋਸ਼ ਲਾਉਂਦਾ ਹੈ, ਯਹੋਵਾਹ ਓਹਨਾਂ ਦੋਹਾਂ ਤੋਂ ਘਿਣ ਕਰਦਾ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਜਿਹੜਾ ਦੁਸ਼ਟ ਨੂੰ ਧਰਮੀ ਠਹਿਰਾਉਂਦਾ ਹੈ ਅਤੇ ਜਿਹੜਾ ਧਰਮੀ ਤੇ ਦੋਸ਼ ਲਾਉਂਦਾ ਹੈ, ਯਹੋਵਾਹ ਉਹਨਾਂ ਦੋਹਾਂ ਤੋਂ ਘਿਣ ਕਰਦਾ ਹੈ। See the chapter |