ਕਹਾਉਤਾਂ 17:16 - ਪਵਿੱਤਰ ਬਾਈਬਲ16 ਧੰਨ, ਮੂਰਖ ਬੰਦੇ ਲਈ, ਕੀ ਭਲਾ ਕਰੇਗਾ? ਕੀ ਉਹ ਸਿਆਣਪ ਖ੍ਰੀਦੇਗਾ? ਪਰ ਉਸ ਨੂੰ ਕੋਈ ਸੂਝ ਨਹੀਂ। See the chapterਪਵਿੱਤਰ ਬਾਈਬਲ O.V. Bible (BSI)16 ਮੂਰਖ ਦੇ ਹੱਥ ਵਿੱਚ ਬੁੱਧ ਨੂੰ ਮੁੱਲ ਲੈਣ ਲਈ ਪੈਸਾ ਕਿਉਂ ਹੋਵੇ, ਜਦ ਉਹ ਚਾਹ ਨਹੀਂ ਕਰਦਾ? See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਮੂਰਖ ਦੇ ਹੱਥ ਵਿੱਚ ਬੁੱਧ ਨੂੰ ਮੁੱਲ ਲੈਣ ਲਈ ਪੈਸਾ ਹੋਣ ਦਾ ਕੀ ਲਾਭ, ਜਦ ਉਹ ਚਾਹੁੰਦਾ ਹੀ ਨਹੀਂ? See the chapter |