ਕਹਾਉਤਾਂ 17:17 - ਪਵਿੱਤਰ ਬਾਈਬਲ17 ਦੋਸਤ ਹਰ ਸਮੇਂ ਤੁਹਾਨੂੰ ਪਿਆਰ ਕਰਦਾ ਹੈ ਅਤੇ ਭਰਾ ਮੁਸੀਬਤ ਦੇ ਸਮਿਆਂ ਲਈ ਹੀ ਜਨਮਿਆਂ ਹੈ। See the chapterਪਵਿੱਤਰ ਬਾਈਬਲ O.V. Bible (BSI)17 ਮਿੱਤ੍ਰ ਹਰ ਵੇਲੇ ਪ੍ਰੇਮ ਕਰਦਾ ਹੈ, ਅਤੇ ਭਰਾ ਬਿਪਤਾ ਦੇ ਦਿਲ ਲਈ ਜੰਮਿਆਂ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਮਿੱਤਰ ਹਰ ਵੇਲੇ ਪ੍ਰੇਮ ਕਰਦਾ ਹੈ, ਅਤੇ ਭਰਾ ਬਿਪਤਾ ਦੇ ਦਿਨ ਲਈ ਜੰਮਿਆ ਹੈ। See the chapter |