ਕਹਾਉਤਾਂ 17:19 - ਪਵਿੱਤਰ ਬਾਈਬਲ19 ਜਿਸ ਬੰਦੇ ਨੂੰ ਦਲੀਲਬਾਜ਼ੀ ਨਾਲ ਪਿਆਰ ਹੈ, ਉਹ ਪਾਪ ਨੂੰ ਪਿਆਰ ਕਰਦਾ ਹੈ, ਅਤੇ ਉਹ ਵਿਅਕਤੀ ਜੋ ਆਪਣੀਆਂ ਦਹਿਲੀਜਾਂ ਉੱਚੀਆਂ ਬਣਾਉਂਦੇ ਹਨ, ਟੁੱਟੀਆਂ ਹੋਈਆਂ ਹੱਡੀਆਂ ਨੂੰ ਸੱਦਾ ਦਿੰਦੇ ਹਨ। See the chapterਪਵਿੱਤਰ ਬਾਈਬਲ O.V. Bible (BSI)19 ਅਪਰਾਧ ਦਾ ਪ੍ਰੇਮੀ ਕੁਪੱਤ ਦਾ ਪ੍ਰੇਮੀ ਹੈ, ਜਿਹੜਾ ਆਪਣੇ ਦਰਵੱਜੇ ਨੂੰ ਉੱਚਾ ਕਰਦਾ ਹੈ ਉਹ ਆਪਣਾ ਨਾਸ ਭਾਲਦਾ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਜੋ ਝਗੜੇ ਨਾਲ ਪ੍ਰੇਮ ਕਰਦਾ ਹੈ ਉਹ ਅਪਰਾਧ ਦੇ ਨਾਲ ਵੀ ਪ੍ਰੇਮ ਕਰਦਾ ਹੈ, ਜਿਹੜਾ ਹੰਕਾਰ ਨਾਲ ਬੋਲਦਾ ਹੈ ਉਹ ਆਪਣਾ ਨਾਸ ਭਾਲਦਾ ਹੈ। See the chapter |