ਕਹਾਉਤਾਂ 17:2 - ਪਵਿੱਤਰ ਬਾਈਬਲ2 ਸੂਝਵਾਨ ਨੋਕਰ ਆਪਣੇ ਮਾਲਕ ਦੇ ਮੂਰਖ ਪੁੱਤਰ ਉੱਤੇ ਰਾਜ ਕਰੇਗਾ, ਜੋ ਸ਼ਰਮਸਾਰੀ ਲਿਆਉਂਦਾ ਹੈ। ਅਜਿਹਾ ਨੋਕਰ ਆਪਣੇ ਮਾਲਕ ਦੀ ਦੌਲਤ ਉਸ ਦੇ ਪੁੱਤਰ ਵਾਂਗ ਵਿਰਾਸਤ ਵਿੱਚ ਲੈ ਲਵੇਗਾ। See the chapterਪਵਿੱਤਰ ਬਾਈਬਲ O.V. Bible (BSI)2 ਸਿਆਣਾ ਟਹਿਲੂਆ ਖੱਜਲ ਕਰਨ ਵਾਲੇ ਪੁੱਤ੍ਰ ਉੱਤੇ ਹੁਕਮ ਚਲਾਵੇਗਾ, ਅਤੇ ਭਰਾਵਾਂ ਵਿੱਚ ਵੰਡ ਦਾ ਹਿੱਸਾ ਪਾਵੇਗਾ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਸਿਆਣਾ ਸੇਵਕ ਸ਼ਰਮਿੰਦਾ ਕਰਨ ਵਾਲੇ ਪੁੱਤਰ ਉੱਤੇ ਹੁਕਮ ਚਲਾਵੇਗਾ, ਅਤੇ ਭਰਾਵਾਂ ਵਿੱਚ ਵੰਡ ਦਾ ਹਿੱਸਾ ਪਾਵੇਗਾ। See the chapter |