Online Bible

- Advertisements -




ਕਹਾਉਤਾਂ 17:20 - ਪਵਿੱਤਰ ਬਾਈਬਲ

20 ਇੱਕ ਪੁੱਠੇ ਦਿਮਾਗ਼ ਵਾਲਾ ਵਿਅਕਤੀ ਕਦੇ ਵੀ ਤਰੱਕੀ ਨਹੀਂ ਕਰੇਗਾ, ਇਦੋ ਘ੍ਰਿਣਾਯੋਗ ਜੁਬਾਨ ਵਾਲਾ ਵਿਅਕਤੀ ਮੁਸੀਬਤ ਵਿੱਚ ਪੈ ਜਾਵੇਗਾ।

See the chapter Copy

ਪਵਿੱਤਰ ਬਾਈਬਲ O.V. Bible (BSI)

20 ਪੁੱਠੇ ਦਿਲ ਵਾਲਾ ਭਲਿਆਈ ਨਾ ਪਾਵੇਗਾ, ਅਤੇ ਉਲਟੀ ਜ਼ਬਾਨ ਵਾਲਾ ਬਿਪਤਾ ਵਿੱਚ ਡਿੱਗੇਗਾ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

20 ਟੇਢੇ ਮਨ ਵਾਲਾ ਭਲਿਆਈ ਨਾ ਪਾਵੇਗਾ, ਅਤੇ ਪੁੱਠੀਆਂ ਗੱਲਾਂ ਕਰਨ ਵਾਲਾ ਬਿਪਤਾ ਵਿੱਚ ਪਵੇਗਾ।

See the chapter Copy




ਕਹਾਉਤਾਂ 17:20

Follow us:

Advertisements


Advertisements