ਕਹਾਉਤਾਂ 17:26 - ਪਵਿੱਤਰ ਬਾਈਬਲ26 ਜਿਸ ਬੰਦੇ ਨੇ ਕੋਈ ਗ਼ਲਤੀ ਨਹੀਂ ਕੀਤੀ ਉਸ ਨੂੰ ਸਜ਼ਾ ਦੇਣਾ ਗ਼ਲਤ ਹੈ। ਜਦੋਂ ਆਗੂ ਇਮਾਨਦਾਰ ਹੋਣ ਤਾਂ ਉਨ੍ਹਾਂ ਨੂੰ ਸਜ਼ਾ ਦੇਣੀ ਗ਼ਲਤ ਗੱਲ ਹੈ। See the chapterਪਵਿੱਤਰ ਬਾਈਬਲ O.V. Bible (BSI)26 ਧਰਮੀ ਨੂੰ ਡੰਨ ਲਾਉਣਾ ਚੰਗਾ ਨਹੀਂ, ਨਾ ਪਤਵੰਤਾਂ ਨੂੰ ਸਿਧਿਆਈ ਦੇ ਕਾਰਨ ਮਾਰਨਾ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ26 ਧਰਮੀ ਨੂੰ ਸਜ਼ਾ ਦੇਣਾ ਚੰਗਾ ਨਹੀਂ, ਨਾ ਪ੍ਰਧਾਨਾਂ ਨੂੰ ਸਿਧਿਆਈ ਦੇ ਕਾਰਨ ਮਾਰਨਾ। See the chapter |