ਕਹਾਉਤਾਂ 17:27 - ਪਵਿੱਤਰ ਬਾਈਬਲ27 ਇੱਕ ਸਮਝਦਾਰ ਆਦਮੀ ਆਪਣੀ ਕਥਨੀ ਤੇ ਕਾਬੂ ਰੱਖਦਾ, ਅਤੇ ਜਿਹੜਾ ਸੂਝਵਾਨ ਹੈ ਆਪਣੇ ਕ੍ਰੋਧ ਤੇ ਕਾਬੂ ਰੱਖਦਾ ਹੈ। See the chapterਪਵਿੱਤਰ ਬਾਈਬਲ O.V. Bible (BSI)27 ਗਿਆਨਵਾਨ ਘੱਟ ਬੋਲਦਾ ਹੈ, ਅਤੇ ਸਮਝ ਵਾਲਾ ਸ਼ੀਲ ਸੁਭਾਓ ਹੁੰਦਾ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ27 ਜਿਹੜਾ ਘੱਟ ਬੋਲਦਾ ਹੈ ਉਹ ਗਿਆਨੀ ਹੈ, ਅਤੇ ਸਮਝ ਵਾਲਾ ਸ਼ੀਲ ਸੁਭਾਓ ਹੁੰਦਾ ਹੈ। See the chapter |