ਕਹਾਉਤਾਂ 17:28 - ਪਵਿੱਤਰ ਬਾਈਬਲ28 ਮੂਰਖ ਵੀ ਜੋ ਕਿ ਚੁੱਪ ਰਹੇ ਸਿਆਣਾ ਮੰਨਿਆ ਜਾਂਦਾ ਹੈ ਜਿੰਨਾ ਚਿਰ ਤੀਕ ਉਹ ਆਪਣਾ ਮੂੰਹ ਬੰਦ ਰੱਖੇ ਸੂਝਵਾਨ ਨਜ਼ਰ ਆਉਂਦਾ ਹੈ। See the chapterਪਵਿੱਤਰ ਬਾਈਬਲ O.V. Bible (BSI)28 ਮੂਰਖ ਵੀ ਜਿੰਨਾ ਚਿਰ ਚੁਪ ਰਹੇ ਬੁੱਧਵਾਨ ਹੀ ਗਿਣੀਦਾ ਹੈ, ਜੇ ਬੁੱਲ੍ਹ ਬੰਦ ਰੱਖੇ ਤਾਂ ਸਿਆਣਾ ਸਮਝੀਦਾ ਹੈ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ28 ਮੂਰਖ ਵੀ ਜਿੰਨਾਂ ਚਿਰ ਚੁੱਪ ਰਹੇ ਬੁੱਧਵਾਨ ਹੀ ਗਿਣੀਦਾ ਹੈ, ਜੇ ਮੂੰਹ ਬੰਦ ਰੱਖੇ ਤਾਂ ਸਿਆਣਾ ਸਮਝਿਆ ਜਾਂਦਾ ਹੈ। See the chapter |