ਕਹਾਉਤਾਂ 17:5 - ਪਵਿੱਤਰ ਬਾਈਬਲ5 ਉਹ ਜਿਹੜਾ ਗਰੀਬ ਦਾ ਮਜ਼ਾਕ ਉਡਾਉਂਦਾ, ਆਪਣੇ ਬਨਾਉਣ ਵਾਲੇ ਲਈ ਅਨਾਦਰ ਦਰਸਾਉਂਦਾ, ਅਤੇ ਉਹ ਜਿਹੜੇ ਬਿਪਤਾ ਤੇ ਆਨੰਦ ਮਾਣਦੇ ਹਨ ਸਜ਼ਾ ਪਾਉਣਗੇ। See the chapterਪਵਿੱਤਰ ਬਾਈਬਲ O.V. Bible (BSI)5 ਜਿਹੜਾ ਦੀਣ ਨੂੰ ਠੱਠਾ ਮਾਰਦਾ ਹੈ ਉਹ ਉਸ ਦੇ ਕਰਤਾ ਨੂੰ ਉਲਾਂਭਾ ਦਿੰਦਾ ਹੈ, ਅਤੇ ਜੋ ਬਿਪਤਾ ਤੋਂ ਅਨੰਦ ਹੁੰਦਾ ਹੈ ਉਹ ਡੰਨੋਂ ਬਿਨਾ ਨਾ ਛੁੱਟੇਗਾ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਜਿਹੜਾ ਗਰੀਬ ਦਾ ਮਜ਼ਾਕ ਉਡਾਉਂਦਾ ਹੈ ਉਹ ਉਸ ਦੇ ਸਿਰਜਣਹਾਰ ਦੀ ਨਿੰਦਿਆ ਕਰਦਾ ਹੈ, ਅਤੇ ਜਿਹੜਾ ਕਿਸੇ ਦੀ ਬਿਪਤਾ ਉੱਤੇ ਹੱਸਦਾ ਹੈ ਉਹ ਨਿਰਦੋਸ਼ ਨਾ ਠਹਿਰੇਗਾ। See the chapter |