Online Bible

- Advertisements -




ਕਹਾਉਤਾਂ 17:8 - ਪਵਿੱਤਰ ਬਾਈਬਲ

8 ਕਈ ਲੋਕ ਸੋਚਦੇ ਹਨ ਕਿ ਰਿਸ਼ਵਤ ਇੱਕ ਜਾਦੂ ਦੀ ਛੜੀ ਹੈ- ਜਿੱਥੇ ਵੀ ਉਹ ਜਾਂਦੇ ਹਨ ਇਹ ਕੰਮ ਕਰਦੀ ਦਿਖਾਈ ਦਿੰਦੀ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

8 ਵੱਢੀ ਉਹ ਦੇ ਦੇਣ ਵਾਲੇ ਦੀਆਂ ਅੱਖਾਂ ਵਿੱਚ ਬਹੁਮੱਲਾ ਰਤਨ ਹੈ, ਜਿੱਧਰ ਉਹ ਮੂੰਹ ਕਰਦਾ ਹੈ, ਉਹ ਸਫ਼ਲ ਹੁੰਦਾ ਹੈ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਰਿਸ਼ਵਤ ਉਹ ਦੇ ਦੇਣ ਵਾਲੇ ਦੀ ਨਿਗਾਹ ਵਿੱਚ ਬਹੁਮੁੱਲਾ ਰਤਨ ਹੈ, ਜਿੱਧਰ ਨੂੰ ਉਹ ਜਾਂਦਾ ਹੈ, ਉਹ ਸਫ਼ਲ ਹੁੰਦਾ ਹੈ।

See the chapter Copy




ਕਹਾਉਤਾਂ 17:8

Follow us:

Advertisements


Advertisements