ਕਹਾਉਤਾਂ 17:9 - ਪਵਿੱਤਰ ਬਾਈਬਲ9 ਜੇਕਰ ਕੋਈ ਵਿਅਕਤੀ ਦੂਸਰੇ ਵਿਅਕਤੀ ਦੀਆਂ ਗ਼ਲਤ ਕਰਨੀਆਂ ਨੂੰ ਮਆਫ ਕਰ ਦਿੰਦਾ, ਉਹ ਪਿਆਰ ਕਮਾਵੇਗਾ, ਪਰ ਜਿਹੜਾ ਵਿਅਕਤੀ ਇਸ ਨੂੰ ਬਾਰ-ਬਾਰ ਉੱਠਾਉਂਦਾ ਆਪਣਾ ਸਭ ਤੋਂ ਨਜ਼ਦੀਕੀ ਦੋਸਤ ਵੀ ਗੁਆ ਲੈਂਦਾ ਹੈ। See the chapterਪਵਿੱਤਰ ਬਾਈਬਲ O.V. Bible (BSI)9 ਜਿਹੜਾ ਅਪਰਾਧ ਨੂੰ ਢੱਕ ਲੈਂਦਾ ਹੈ ਉਹ ਪ੍ਰੇਮ ਨੂੰ ਭਾਲਦਾ ਹੈ, ਪਰ ਜੋ ਕਿਸੇ ਗੱਲ ਨੂੰ ਬਾਰੰਬਾਰ ਛੇੜਦਾ ਹੈ ਉਹ ਜਾਨੀ ਮਿੱਤ੍ਰਾਂ ਵਿੱਚ ਫੁੱਟ ਪਾ ਦਿੰਦਾ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਜਿਹੜਾ ਅਪਰਾਧ ਨੂੰ ਢੱਕ ਲੈਂਦਾ ਹੈ ਉਹ ਪ੍ਰੇਮ ਨੂੰ ਭਾਲਦਾ ਹੈ, ਪਰ ਜੋ ਕਿਸੇ ਗੱਲ ਨੂੰ ਬਾਰ-ਬਾਰ ਛੇੜਦਾ ਹੈ ਉਹ ਪੱਕੇ ਮਿੱਤਰਾਂ ਵਿੱਚ ਫੁੱਟ ਪਾ ਦਿੰਦਾ ਹੈ। See the chapter |