ਕਹਾਉਤਾਂ 18:1 - ਪਵਿੱਤਰ ਬਾਈਬਲ1 ਇੱਕ ਨਾ ਦੋਸਤਾਨਾ ਵਿਅਕਤੀ ਆਪਣੀਆਂ ਹੀ ਇੱਛਾਵਾਂ ਦਾ ਪਿੱਛਾ ਕਰਦਾ ਹੈ, ਉਹ ਹਰ ਸਲਾਹ ਨੂੰ ਘ੍ਰਿਣਾ ਕਰਦਾ ਹੈ। See the chapterਪਵਿੱਤਰ ਬਾਈਬਲ O.V. Bible (BSI)1 ਜੋ ਆਪ ਨੂੰ ਵੱਖਰਾ ਕਰੇ ਉਹ ਆਪਣੀ ਇੱਛਿਆ ਭਾਲਦਾ ਹੈ, ਉਹ ਸਾਰੀ ਖਰੀ ਬੁੱਧੀ ਦੇ ਵਿਰੁੱਧ ਚਿੜਦਾ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਜੋ ਦੂਸਰਿਆਂ ਨਾਲੋਂ ਅਲੱਗ ਹੋ ਜਾਂਦਾ ਹੈ ਉਹ ਆਪਣੀ ਇੱਛਾ ਪੂਰੀ ਕਰਨਾ ਚਾਹੁੰਦਾ ਹੈ, ਅਤੇ ਉਹ ਸਭ ਪ੍ਰਕਾਰ ਦੀ ਖਰੀ ਬੁੱਧ ਦੇ ਨਾਲ ਵੈਰ ਰੱਖਦਾ ਹੈ। See the chapter |