ਕਹਾਉਤਾਂ 18:10 - ਪਵਿੱਤਰ ਬਾਈਬਲ10 ਯਹੋਵਾਹ ਦਾ ਨਾਮ ਇੱਕ ਮਜ਼ਬੂਤ ਕਿਲ੍ਹੇ ਵਾਂਗ ਹੈ। ਇੱਕ ਚੰਗਾ ਵਿਅਕਤੀ ਭੱਜ ਕੇ ਇਸ ਵਿੱਚ ਵੜ ਜਾਂਦਾ ਅਤੇ ਸੁੱਰੱਖਿਅਤ ਹੋ ਜਾਂਦਾ। See the chapterਪਵਿੱਤਰ ਬਾਈਬਲ O.V. Bible (BSI)10 ਯਹੋਵਾਹ ਦਾ ਨਾਮ ਇੱਕ ਪੱਕਾ ਬੁਰਜ ਹੈ, ਧਰਮੀ ਭੱਜ ਕੇ ਉਹ ਦੇ ਵਿੱਚ ਜਾਂਦਾ ਤੇ ਬਚਿਆ ਰਹਿੰਦਾ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਯਹੋਵਾਹ ਦਾ ਨਾਮ ਇੱਕ ਪੱਕਾ ਬੁਰਜ ਹੈ, ਧਰਮੀ ਭੱਜ ਕੇ ਉਹ ਦੇ ਵਿੱਚ ਜਾਂਦਾ ਤੇ ਬਚਿਆ ਰਹਿੰਦਾ ਹੈ। See the chapter |