ਕਹਾਉਤਾਂ 18:13 - ਪਵਿੱਤਰ ਬਾਈਬਲ13 ਜਿਹੜਾ ਵਿਅਕਤੀ ਬਿਨਾਂ ਸੁਣਿਆਂ ਜਵਾਬ ਦੇਵੇ, ਮੂਰਖ ਹੈ ਜਿਸ ਨੂੰ ਸ਼ਰਮਿੰਦਾ ਕੀਤਾ ਜਾਣਾ ਚਾਹੀਦਾ ਹੈ। See the chapterਪਵਿੱਤਰ ਬਾਈਬਲ O.V. Bible (BSI)13 ਗੱਲ ਸੁਣਨ ਤੋਂ ਪਹਿਲਾਂ ਜਿਹੜਾ ਉੱਤਰ ਦਿੰਦਾ ਹੈ, - ਇਹ ਉਹ ਦੇ ਲਈ ਮੂਰਖਤਾਈ ਅਤੇ ਲਾਜ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਗੱਲ ਸੁਣਨ ਤੋਂ ਪਹਿਲਾਂ ਜਿਹੜਾ ਉੱਤਰ ਦਿੰਦਾ ਹੈ, ਇਹ ਉਹ ਦੇ ਲਈ ਮੂਰਖਤਾਈ ਤੇ ਸ਼ਰਮਿੰਦਗੀ ਹੈ। See the chapter |