ਕਹਾਉਤਾਂ 18:16 - ਪਵਿੱਤਰ ਬਾਈਬਲ16 ਇੱਕ ਸੁਗਾਤ ਆਦਮੀ ਲਈ ਬੂਹੇ ਖੋਲ ਦਿੰਦੀ ਹੈ, ਉਹ ਮਹੱਤਵਪੂਰਣ ਲੋਕਾਂ ਨੂੰ ਮਿਲਣ ਦੇ ਕਾਬਿਲ ਹੋਵੇਗਾ। See the chapterਪਵਿੱਤਰ ਬਾਈਬਲ O.V. Bible (BSI)16 ਨਜ਼ਰਾਨਾ ਆਦਮੀ ਦੇ ਲਈ ਢੋਹ ਬਣਾ ਦਿੰਦਾ ਹੈ, ਅਤੇ ਉਹ ਨੰ ਵੱਡਿਆਂ ਲੋਕਾਂ ਦੇ ਅੱਗੇ ਪਹੁੰਚਾ ਦਿੰਦਾ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਨਜ਼ਰਾਨਾ ਆਦਮੀ ਦੇ ਲਈ ਰਾਹ ਖੋਲ੍ਹ ਦਿੰਦਾ ਹੈ, ਅਤੇ ਉਹ ਨੂੰ ਵੱਡਿਆਂ ਲੋਕਾਂ ਦੇ ਅੱਗੇ ਪਹੁੰਚਾ ਦਿੰਦਾ ਹੈ। See the chapter |