ਕਹਾਉਤਾਂ 18:17 - ਪਵਿੱਤਰ ਬਾਈਬਲ17 ਜਿਹੜਾ ਵਿਅਕਤੀ ਵਿਵਾਦ ਦੌਰਾਨ ਆਪਣਾ ਮਾਮਲਾ ਪਹਿਲਾਂ ਹਾਜ਼ਰ ਕਰੇ ਸਹੀ ਪੱਖ ਵਿੱਚ ਹੁੰਦਾ, ਪਰ ਫ਼ੇਰ ਉਸ ਦੇ ਵਿਰੋਧੀ ਆਉਂਦੇ ਹਨ ਅਤੇ ਉਸਦੀ ਪਰੀਖਿਆ ਲੈਂਦੇ ਹਨ। See the chapterਪਵਿੱਤਰ ਬਾਈਬਲ O.V. Bible (BSI)17 ਜਿਹੜਾ ਮੁਕੱਦਮੇ ਵਿੱਚ ਪਹਿਲਾਂ ਬੋਲਦਾ ਹੈ ਓਹੋ ਸੱਚਾ ਜਾਪਦਾ ਹੈ, ਪਰ ਫੇਰ ਉਹ ਦਾ ਗੁਆਂਢੀ ਆਣ ਕੇ ਉਹ ਦੀ ਕਲੀ ਖੋਲ੍ਹਦਾ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਜਿਹੜਾ ਮੁਕੱਦਮੇ ਵਿੱਚ ਪਹਿਲਾਂ ਬੋਲਦਾ ਹੈ ਓਹੋ ਸੱਚਾ ਜਾਪਦਾ ਹੈ, ਪਰ ਫੇਰ ਉਹ ਦਾ ਵਿਰੋਧੀ ਆ ਕੇ ਉਹ ਦੀ ਭੇਤ ਖੋਲਦਾ ਹੈ। See the chapter |