ਕਹਾਉਤਾਂ 18:2 - ਪਵਿੱਤਰ ਬਾਈਬਲ2 ਮੂਰਖ ਬੰਦਾ ਹੋਰਨਾਂ ਲੋਕਾਂ ਤੋਂ ਸਿੱਖਿਆ ਲੈਣਾ ਨਹੀਂ ਚਾਹੁੰਦਾ ਉਹ ਬੰਦਾ ਸਿਰਫ਼ ਆਪਣੇ ਵਿੱਚਾਰ ਹੀ ਦੱਸਣਾ ਚਾਹੁੰਦਾ ਹੈ। See the chapterਪਵਿੱਤਰ ਬਾਈਬਲ O.V. Bible (BSI)2 ਮੂਰਖ ਸਮਝ ਤੋਂ ਖੁਸ਼ ਨਹੀਂ ਹੁੰਦੀ, ਪਰ ਇਸ ਤੋਂ ਭਈ ਉਹ ਦੇ ਮਨ ਦਾ ਹਾਲ ਖੁੱਲ੍ਹ ਜਾਵੇ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਮੂਰਖ ਸਮਝ ਤੋਂ ਖੁਸ਼ ਨਹੀਂ ਹੁੰਦਾ, ਪਰ ਉਹ ਸਿਰਫ਼ ਆਪਣੇ ਹੀ ਮਨ ਦੀ ਗੱਲ ਨੂੰ ਪ੍ਰਗਟ ਕਰਨਾ ਚਾਹੁੰਦਾ ਹੈ। See the chapter |